'ਸਿਹਤ ਸੰਭਾਲ' ਲੜੀਵਾਰ: ਕੋਲੇਸਟਰੋਲ ਨੂੰ ਸਮਝੋ, ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਤੋਂ ਬਚੋ cover art

'ਸਿਹਤ ਸੰਭਾਲ' ਲੜੀਵਾਰ: ਕੋਲੇਸਟਰੋਲ ਨੂੰ ਸਮਝੋ, ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਤੋਂ ਬਚੋ

'ਸਿਹਤ ਸੰਭਾਲ' ਲੜੀਵਾਰ: ਕੋਲੇਸਟਰੋਲ ਨੂੰ ਸਮਝੋ, ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਤੋਂ ਬਚੋ

Listen for free

View show details
ਉੱਚ ਕੋਲੇਸਟਰੋਲ ਇੱਕ ਆਮ ਪਰ ਗੰਭੀਰ ਸਿਹਤ ਸਮੱਸਿਆ ਹੈ ਜੋ ਅਕਸਰ ਬਿਨਾਂ ਕਿਸੇ ਲੱਛਣ ਦੇ ਵਿਕਸਿਤ ਹੁੰਦੀ ਹੈ। ਇਹ ਖੂਨ ਦੀਆਂ ਨਸਾਂ ਵਿੱਚ ਰੁਕਾਵਟ ਪੈਦਾ ਕਰਕੇ ਦਿਲ ਦੇ ਦੌਰੇ ਅਤੇ ਸਟ੍ਰੋਕ ਦੇ ਖਤਰੇ ਨੂੰ ਵਧਾ ਸਕਦੀ ਹੈ। ਦੱਖਣੀ ਏਸ਼ੀਆਈ ਭਾਈਚਾਰੇ ਵਿੱਚ ਇਸ ਦੀ ਦਰ ਵੱਧ ਪਾਈ ਜਾਂਦੀ ਹੈ। ਸਿਹਤ ਸੰਭਾਲ ਲੜੀਵਾਰ ਦੇ ਇਸ ਐਪੀਸੋਡ ਵਿੱਚ ਜਾਣੋ ਕਿ ਸਿਹਤਮੰਦ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ-ਸਮੇਂ ‘ਤੇ ਸਿਹਤ ਜਾਂਚ ਇਸ ਨੂੰ ਕਾਬੂ ਵਿੱਚ ਰੱਖਣ ਲਈ ਕਿਉਂ ਇੰਨੇ ਮਹੱਤਵਪੂਰਨ ਹਨ।
adbl_web_anon_alc_button_suppression_t1
No reviews yet